ਲਾਡਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਡਲਾ ( ਵਿ , ਪੁ ) ਲਾਡ ਪਿਆਰ ਨਾਲ ਪਾਲਿਆ; ਜਿਸਨੂੰ ਲਾਡ ਪਿਆਰ ਕੀਤਾ ਜਾਵੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਡਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਡਲਾ [ ਵਿਸ਼ੇ ] ਪਿਆਰਾ , ਲਡਿੱਕਾ; ਚਾਅ-ਮਲ੍ਹਾਰ ਨਾਲ਼ ਪਾਲ਼ਿਆ ਜਾ ਰਿਹਾ ਬੱਚਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.