ਲਾਭ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਭ ( ਨਾਂ , ਪੁ ) ਫਾਇਦਾ; ਨਫ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਭ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Profit ( ਪਰੋਫਿੱਟ ) ਲਾਭ : ( i ) ਖਰਚੇ ਤੇ ਉਤੇ ਆਮਦਨ ਦਾ ਵਾਧਾ ਵਿਸ਼ੇਸ਼ ਕਰਕੇ ਇਕ ਸਮੇਂ ਦੀ ਅਵਧੀ ਦੇ ਦੌਰਾਨ ਜੋ ਲੈਣ ਅਤੇ ਦੇਣ ਵਿਚਕਾਰ ਕੀਤਾ ਹੁੰਦਾ ਹੈ । ( ii ) ਉਦਯੋਗ ਦੁਆਰਾ ਵਾਧੂ ਪੈਦਾ ਕੀਤਾ ਧਨ ਜੋ ਪਦਾਰਥਾਂ , ਤਨਖ਼ਾਹਾਂ , ਸਾਜ਼ੋ-ਸਮਾਨ ਅਤੇ ਹੋਰ ਖਰਚਿਆਂ ਦੀਆਂ ਅਦਾਇਗੀਆਂ ਦੇਣ ਤੋਂ ਬਚੀ ਰਕਮ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2905, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਲਾਭ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਭ [ ਨਾਂਪੁ ] ਫ਼ਾਇਦਾ , ਨਫ਼ਾ , ਮੁਨਾਫ਼ਾ , ਵਾਧਾ; ਲੱਭਤ , ਪ੍ਰਾਪਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2897, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਾਭ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਾਭ ( ਸੰ. । ਸੰਸਕ੍ਰਿਤ ) ਪ੍ਰਾਪਤੀ , ਨਫ਼ਾ । ਯਥਾ-‘ ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2641, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.