ਲਾਗ–ਇਨ/ਨਵਾਂ ਖਾਤਾ |
+
-
 
ਲੂਣ

ਲੂਣ (ਸੰ.। ਸੰਸਕ੍ਰਿਤ ਲਵਣ। ਪੰਜਾਬੀ ਲੂਣ, ਲੋਣ। ਹਿੰਦੀ ਲੋਨ) ਨਿਮਕ। ਲੂਣ ਹਰਾਮੀ- ਮੁਹਾਵਰਾ ਹੈ, ਅੰਗ ਨਾ ਪਾਲਣ ਵਾਲਾ। ਯਥਾ-‘ਲੂਣ ਹਰਾਮੀ ਗੁਨਹਗਾਰ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2881,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੂਣੈ

ਲੂਣੈ (ਗੁ.। ਦੇਖੋ , ਲੁਣਿ ਦੀ ਵਿਤਪਤੀ) ਕਟੇ ਹੋਏ ਨੂੰ। ਯਥਾ-‘ਲੂਣੈ ਖੇਤਿ ਹਥਵਾਰਿ ਕਰੈ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2881,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੈਣ

ਲੈਣ ਲਿਆ ਭਾਵ ਜਪਿਆ (ਨਹੀਂ ਜਾਂਦਾ)- ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ। ਵੇਖੋ ਲੈ ੨।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2881,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੋਣੁ

ੋਣੁ (ਸੰ.। ਦੇਖੋ , ਲੂਣ) ਨਿਮਕ, ਲੂਣ। ਯਥਾ-‘ਇਕਨਾ ਨਾਹੀ ਲੋਣੁ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2881,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੌਣ

ਲੌਣ (ਨਾਂ,ਇ) ਘੱਗਰੇ ਦੀ ਥੱਲਵੀਂ ਕਿਨਾਰੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2909,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਲੌਣ

ਲੌਣ [ਨਾਂਇ] ਘੱਗਰੇ ਆਦਿ ਨੂੰ ਲੱਗੀ ਵੱਖਰੇ ਰੰਗ ਦੀ ਸਜਾਵਟੀ ਕਿਨਾਰੀ, ਸੰਜਾਫ, ਕੰਨੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2909,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੂਣ

ਲੂਣ [ਨਾਂਪੁ] ਨਮਕ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3019,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੂਣ

ਲੂਣ (ਨਾਂ,ਪੁ) ਸਬਜ਼ੀ ਭਾਜੀ ਆਦਿ ਵਿੱਚ ਵਰਤੀਂਦਾ ਨਮਕ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3026,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ