ਲੇਖਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੇਖਾ ( ਨਾਂ , ਪੁ ) ਲਿਖਿਆ ਹੋਇਆ ਹਿਸਾਬ ਕਿਤਾਬ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੇਖਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੇਖਾ [ ਨਾਂਪੁ ] ਖਾਤਾ , ਕਰਜ਼ , ਲਹਿਣਾ; ਲਿਖਿਆ ਹੋਇਆ ਹਿਸਾਬ; ਹਿਸਾਬ-ਕਿਤਾਬ , ਲੇਖਾ-ਜੋਖਾ; ਅੰਦਾਜ਼ਾ , ਅਨੁਮਾਨ; ਨਕਦੀ , ਰੁਪਈਆ-ਪੈਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3498, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲੇਖਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲੇਖਾ ( ਸੰ. । ਦੇਖੋ , ਲੇਖ ੧. ) ੧. ਜੋ ਲਿਖਿਆ ਜਾਏ , ਇਸ ਦਾ ਅਰਥ -ਹਿਸਾਬ- ਹੋ ਚੁਕਾ ਹੈ । ਹਿਸਾਬ , ਲੈਣ ਦੇਣ ਦਾ ਵੇਰਵਾ । ਯਥਾ-‘ ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ’ । ਤਥਾ-‘ ਚਿਤ੍ਰ ਗੁਪਤ ਜਬ ਲੇਖਾ ਮਾਗਹਿ’ ।

੨. ( ਕ੍ਰਿ. ) ਲਿਖਿਆ । ਯਥਾ-‘ ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.