ਲਾਗ–ਇਨ/ਨਵਾਂ ਖਾਤਾ |
+
-
 
ਲੋਕ-ਨਾਚ

ਲੋਕ-ਨਾਚ [ਨਾਂਇ] ਜਨ-ਸਧਾਰਨ ਵਿੱਚ ਪਰੰਪਰਾਗਤ ਰੂਪ ਵਿੱਚ ਪ੍ਰਚਲਿਤ ਨਾਚ ਜਿਵੇਂ ਭੰਗੜਾ/ਗਿੱਧਾ ਆਦਿ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3167,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੋਕ-ਨਾਚ

ਲੋਕ-ਨਾਚ (ਨਾਂ,ਪੁ) ਕਿਸੇ ਵਿਸ਼ੇਸ਼ ਸਭਿਆਚਾਰ, ਖਿੱਤੇ ਜਾਂ ਆਂਚਲ ਵਿੱਚ ਰਹਿੰਦੇ ਲੋਕਾਂ ਦੁਆਰਾ ਸਮੂਹਕ ਤੌਰ ’ਤੇ ਖੁਸ਼ੀ ਵਿੱਚ ਨੱਚਿਆ ਜਾਂਦਾ ਲਚਕੀਲੇ ਨਿਯਮਾਂ ਵਾਲਾ ਨ੍ਰਿਤ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3168,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ