ਲੋਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਹ ( ਨਾਂ , ਇ ) ਖੁੱਲ੍ਹੇ ਚੌੜੇ ਚੁਲ੍ਹੇ ਉੱਤੇ ਇਕੋ ਸਮੇਂ ਇਕ ਤੋਂ ਵਧੇਰੇ ਰੋਟੀਆਂ ਪਕਾਉਣ ਲਈ ਰੱਖੀ ਜਾਂਦੀ ਲੋਹੇ ਦੀ ਵੱਡੀ ਤਵੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6747, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੋਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਹ [ ਨਾਂਇ ] ਵੱਡਾ ਤਵਾ , ਰੋਟੀਆਂ ਪਕਾਉਣ ਵਾਲ਼ੀ ਤਵੀ [ ਨਾਂਪੁ ] ਲੋਹਾ , ਇਸਪਾਤ , ਫ਼ੌਲਾਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲੋਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲੋਹ ( ਸੰ. । ਸੰਸਕ੍ਰਿਤ ਲੋਹ ) ੧. ਲੋਹਾ

੨. ਮੁਰਾਦ ਕੁੰਡੀ ਤੋਂ ਬੀ ਲੈਂਦੇ ਹਨ । ਯਥਾ-‘ ਜਿਹਬਾ ਸੁਆਦੀ ਲੀਲਿਤ ਲੋਹ’ ਮੱਛੀ ਨਿਗਲਦੀ ਹੈ ਕੁੰਡੀ ਨੂੰ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6558, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.