ਲਾਗ–ਇਨ/ਨਵਾਂ ਖਾਤਾ |
+
-
 
ਲਗਾਮੁ

ਲਗਾਮੁ (ਸੰ.। ਫ਼ਾਰਸੀ) (ਘੋੜੇ ਦੀ) ਵਾਗ। ਯਥਾ-‘ਦੇਇ ਮੁਹਾਰ ਲਗਾਮੁ ਪਹਿਰਾਵਉ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 863,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲਗਾਮ

ਲਗਾਮ [ਨਾਂਇ] ਘੋੜੇ ਆਦਿ ਜਾਨਵਰਾਂ ਨੂੰ ਕਾਬੂ ਵਿੱਚ ਰੱਖਣ ਲਈ ਮੂੰਹ ਵਿੱਚ ਪਾਈ ਜਾਣ ਵਾਲ਼ੀ ਰੱਸੀ ਜਾਂ ਚਮੜੇ ਦਾ ਤਸਮਾ, ਵਾਗ , ਮੁਹਾਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 917,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲਗਾਮ

ਲਗਾਮ (ਨਾਂ,ਇ) ਘੋੜੇ ਨੂੰ ਕਾਬੂ ਕਰਕੇ ਰੱਖਣ ਲਈ ਉਸ ਦੇ ਜਬਾੜ੍ਹੇ ਵਿੱਚ ਪਾਏ ਕੜਯਾਲੇ ਨੂੰ ਬੰਨ੍ਹੀ ਚੰਮ ਦੀ ਲੰਮੀ ਵੱਧਰੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 922,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ