ਲਾਗ–ਇਨ/ਨਵਾਂ ਖਾਤਾ |
+
-
 
ਲਡੇ

ਲਡੇ (ਕ੍ਰਿ.। ਲੰ. ਪੰਜਾਬੀ ਲੱਦਣਾ, ਲਡਨਾ) ਲੱਦੇ। ਯਥਾ-‘ਸਾਥ ਲਡੇ ਤਿਨ ਨਾਠੀਆ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4823,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੜੁ

ਲੜੁ (ਸੰ.। ਪੰਜਾਬੀ) ਕਪੜੇ ਦਾ ਸਿਰਾ, ਪੱਲਾ , ਦਾਮਨ। ਯਥਾ-‘ਜੇ ਜਾਣਾ ਲੜੁ ਛਿਜਣਾ’।

੨. ਲੜ ਲਾਉਣਾ=ਆਪਣੇ ਪ੍ਯਾਰ ਮੰਡਲ ਵਿਚ ਸਵੀਕਾਰ ਕਰਨਾ*। ਯਥਾ-‘ਨਾਨਕ ਲੜਿ ਲਾਇ ਉਧਾਰਿਅਨੁ’।

੩. ਲੜਨਾ ਤੋਂ ਲੜ=ਜੁਧ ਕਰ

----------

* ਲਾਵਾਂ ਵੇਲੇ ਮਰਦ ਦਾ ਲੜ ਤੀਵੀਂ ਨੂੰ ਫੜਾਉਂਦੇ ਹਨ, ਇਸ ਤੋਂ ਲੜ ਲਾਉਣਾ, ਲੜ ਲੱਗਣਾ ਮੁਹਾਵਰਾ ਹੋ ਗਿਆ ਹੈ. ਕਿਸੇ ਦਾ ਕਿਸੇ ਨਾਲ ਸਦਾ ਨਿਬਹਨ ਤੇ ਅੰਗ ਪਾਲਣ ਦਾ ਨੇਮ ਹੋ ਜਾਣਾ। ਲੜ ਲਾਉਣਾ -ਆਪਣੇ ਪ੍ਯਾਰ- ਮੰਡਲ ਵਿਚ ਸਵੀਕਾਰ ਕਰਨਾ, ਇਸਤ੍ਰੀ ਚੇਲਾ ਆਦਿ ਬਨਾਉਣਾ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4823,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੁਡ

ਲੁਡ        ਦੇਖੋ, ‘ਲੁਡਾਈਐ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4823,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੋੜੈ

ਲੋੜੈ(ਕ੍ਰਿ.। ਦੇਖੋ , ਲੋੜਿ) ਚਾਹੁੰਦਾ ਹੈ। ਯਥਾ-‘ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4823,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੁੱਡੋ

ਲੁੱਡੋ [ਨਾਂਇ] ਇੱਕ ਖੇਡ (ਜਿਸ ਵਿੱਚ ਨੰਬਰਾਂ ਵਾਲ਼ਾ ਗੀਟਾ ਸੁੱਟ ਕੇ ਜਿੰਨੇ ਨੰਬਰ ਸਾਮ੍ਹਣੇ ਆਉਣ ਗੱਤੇ ਉੱਤੇ ਓਨੇ ਹੀ ਨੰਬਰ ਗੋਟੀਆਂ ਅੱਗੇ ਚਲਾਈਆਂ ਜਾਂਦੀਆਂ ਹਨ)

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4836,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੋਡ

ਲੋਡ [ਨਾਂਪੁ] ਵਜ਼ਨ, ਭਾਰ , ਬੋਝਾ; ਵਧੇਰੇ ਕੰਮ ਹੋਣ ਦਾ ਭਾਵ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4840,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੈਂਡ

ਲੈਂਡ [ਨਾਂਪੁ] ਧਰਤੀ , ਜ਼ਮੀਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4841,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੜੂ

ਲੜੂ (ਵਿ,ਪੁ) ਲੜਾਕਾ; ਹਰ ਵੇਲੇ ਲੜਨ ਲਈ ਤਿਆਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4843,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਲੁੰਡ

ਲੁੰਡ [ਵਿਸ਼ੇ] ਲੁੱਚਾ , ਬਦਮਾਸ਼ , ਬਦਚਲਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4844,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੋੜ

ਲੋੜ [ਨਾਂਇ] ਜ਼ਰੂਰਤ, ਆਵੱਸ਼ਕਤਾ; ਚਾਹ , ਇੱਛਿਆ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4848,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੰਡੇ

ਲੰਡੇ [ਨਿਪੁ] ਮਹਾਜਨਾਂ ਦੀ ਹਿਸਾਬ-ਕਿਤਾਬ ਲਈ ਇੱਕ ਵਿਸ਼ੇਸ਼ ਲਿਪੀ , ਕੜੱਕੀ, ਟਾਕਰੇ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4866,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੰਡੇ

ਲੰਡੇ (ਨਾਂ,ਪੁ,ਬ) ਸ਼ਾਹੂਕਾਰਾਂ ਦੁਆਰਾ ਵਹੀ ਖਾਤੇ ਵਿੱਚ ਹਿਸਾਬ-ਕਿਤਾਬ ਲਿਖਣ ਲਈ ਵਰਤੀਂਦੀ ਮਹਾਜਨੀ ਲਿੱਪੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4868,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਲੜੇ

ਲੜੇ (ਨਾਂ,ਪੁ,ਬ) ਕੱਤੇ ਹੋਏ ਸੂਤ ਦੀਆਂ ਅੱਟੀਆਂ ਨੂੰ ਇੱਕ ਦੂਜੀ ਵਿੱਚ ਫਸਾ ਕੇ ਬਣਾਈ ਸੰਗਲੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4879,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਲੱਡੂ

ਲੱਡੂ [ਨਾਂਪੁ] ਇੱਕ ਪ੍ਰਸਿੱਧ ਗੋਲ਼ਾਕਾਰ ਮਿਠਿਆਈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4884,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੱਡੂ

ਲੱਡੂ (ਨਾਂ,ਪੁ) ਤਲੀ ਹੋਈ ਬੂੰਦੀ ਵਿੱਚ ਮਿੱਠੀ ਚਾਸ਼ਣੀ ਰਲਾਉਣ ਉਪਰੰਤ ਗੋਲੇ ਵੱਟ ਕੇ ਬਣਾਈ ਮਿਠਿਆਈ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4889,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਲੜ

ਲੜ [ਨਾਂਪੁ] ਕਿਨਾਰਾ, ਕੰਨੀ , ਸਿਰਾ, ਪੱਲਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4935,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੜ

ਲੜ (ਨਾਂ,ਪੁ) 1 ਕੱਪੜੇ ਆਦਿ ਦਾ ਕਿਨਾਰਾ ਜਾਂ ਸਿਰਾ 2 ਪੱਗ ਆਦਿ ਦਾ ਵੱਟ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4940,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ