ਲਾਗ–ਇਨ/ਨਵਾਂ ਖਾਤਾ |
+
-
 
ਲੰਬੇ

ਲੰਬੇ (ਪਿੰਡ): ਇਕ ਪਿੰਡ ਜੋ ਹੁਣ ਚੰਡੀਗੜ੍ਹ ਤੋਂ 6 ਕਿ.ਮੀ. ਦੀ ਵਿਥ ਉਤੇ ਮਨੀਮਾਜਰੇ ਵਾਲੇ ਪਾਸੇ ਹੈ। ਇਸ ਵਿਚ ‘ਗੁਰਦੁਆਰਾ ਅੰਬ ਸਾਹਿਬ ਜੀ ਪਾਤਿਸ਼ਾਹੀ ਸੱਤ ’ ਵਾਲੀ ਥਾਂ ਉਤੇ ਇਕ ਵਾਰ ਗੁਰੂ ਹਰਿਰਾਇ ਸਾਹਿਬ ਠਹਿਰੇ ਸਨ। ਉਦੋਂ ਇਥੇ ਗੁਰੂ ਜੀ ਦੇ ਇਕ ਸ਼ਰਧਾਲੂ ਭਾਈ ਕਕੜੂ ਦਾ ਅੰਬਾਂ ਦਾ ਬਾਗ਼ ਹੁੰਦਾ ਸੀ। ਜਿਸ ਅੰਬ ਦੇ ਬ੍ਰਿਛ ਹੇਠਾਂ ਗੁਰੂ ਜੀ ਬਿਰਾਜੇ ਸਨ, ਉਹ ਹੁਣ ਮੌਜੂਦ ਦਸਿਆ ਜਾਂਦਾ ਹੈ ਅਤੇ ‘ਗੁਰੂ ਕਾ ਅੰਬ’ ਨਾਂ ਨਾਲ ਪ੍ਰਸਿੱਧ ਹੈ। ਇਸ ਗੁਰੂ-ਧਾਮ ਦੀ ਵਰਤਮਾਨ ਇਮਾਰਤ ਸੰਤ ਈਸ਼ਰ ਸਿੰਘ ਨੇ ਸੰਨ 1960 ਈ. ਵਿਚ ਬਣਵਾਈ ਸੀ। ਇਹ ਗੁਰਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੈ, ਪਰ ਵਿਵਸਥਾ ਸਥਾਨਕ ਕਮੇਟੀ ਕਰਦੀ ਹੈ। ਗੁਰੂ ਹਰਿਰਾਇ ਸਾਹਿਬ ਦੇ ਜਨਮ ਦਿਨ ਨੂੰ ਇਥੇ ਸਾਲਾਨਾ ਧਾਰਮਿਕ ਮੇਲਾ ਲਗਦਾ ਹੈ।

ਲੇਖਕ : ਡਾ. ਰਤਨ ਸਿੰਘ ਜੱਗੀ,     ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1885,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/10/2015 12:00:00 AM
ਹਵਾਲੇ/ਟਿੱਪਣੀਆਂ: noreference

ਲਬੁ

ਲਬੁ (ਸੰ.। ਸੰਸਕ੍ਰਿਤ ਲੋਭ ਧਾਤੂ ਲੁਭੑ=ਲਾਲਚ ਕਰਨਾ। ਪੰਜਾਬੀ ਲੋਭ, ਲੱਬ) ਲਾਲਚ , ਹਿਰਸ। ਯਥਾ-‘ਲਬੁ ਕੁਤਾ ਕੂੜੁ ਚੂਹੜਾ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1885,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲਬੈ

ਲਬੈ (ਸੰ.। ਦੇਖੋ , ਲਬ) ਲੋਭੀ ਦਾ। ਯਥਾ-‘ਲਬੈ ਮਾਲੈ ਘੁਲਿ ਮਿਲਿ ਮਿਚਲਿ’। ਲੋਭੀ ਦੀ ਮਾਲ ਨਾਲ ਇਕ ਰੂਪਤਾ ਹੈ।

            ਦੇਖੋ, ‘ਘੁਲ ਮਿਲਿ ਮਿਚਲਿ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1885,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੱਬ

ਲੱਬ [ਨਾਂਪੁ] ਲੋਭ , ਲਾਲਚ , ਹਿਰਸ , ਤਮ੍ਹਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1905,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੰਬ

ਲੰਬ [ਨਾਂਇ] ਅੱਗ ਦੀ ਲਾਟ , ਲਾਂਬੂ [ਨਾਂਪੁ] ਸਮਕੋਣਿਕ ਰੇਖਾ , ਖੜ੍ਹੀ ਰੇਖਾ, ਅਮੂਦ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1965,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੰਬ

ਲੰਬ (ਨਾਂ,ਇ) ਅੱਗ ਦੀ ਲਾਟ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1971,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਲਬ

ਲਬ [ਨਾਂਪੁ] ਬੁੱਲ੍ਹ , ਹੋਂਠ; ਥੁੱਕ , ਲਾਰ , ਲੁਆਬ; ਕਿਨਾਰਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1980,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲਬ

ਲਬ (ਨਾਂ,ਪੁ) ਲੋਭ; ਲਾਲਚ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1986,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ