ਲੱਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੱਕ ( ਨਾਂ , ਪੁ ) ਗੁਦਾ ਤੋਂ ਉੱਤੇ ਅਤੇ ਛਾਤੀ ਤੋਂ ਹੇਠਾਂ ਸਰੀਰ ਦਾ ਕਮਰ ਵਾਲਾ ਭਾਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੱਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੱਕ 1 [ ਨਾਂਪੁ ] ਲੱਤਾਂ ਅਤੇ ਧੜ ਦੇ ਵਿਚਕਾਰ ਦਾ ਹਿੱਸਾ , ਕਮਰ 2 [ ਨਾਂਪੁ ] ਡੱਗ ਕੁੱਤਾ , ਲੰਡਰ ਕੁੱਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.