ਲਾਗ–ਇਨ/ਨਵਾਂ ਖਾਤਾ |
+
-
 
ਲਖੵਣ

ਲਖੵਣ (ਸੰ.। ਸੰਸਕ੍ਰਿਤ ਲਕਸ਼ੑਣ) ਚਿੰਨ੍ਹ। ਯਥਾ-‘ਖਟ ਲਖੵਣ ਪੂਰਨੰ ਪੁਰਖਹ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 825,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲਖਣ

ਲਖਣ (ਸੰ.। ਸੰਸਕ੍ਰਿਤ ਲਕਸ਼ੑਣਮੑ। ਪੰਜਾਬੀ ਲੱਖਣ) ਚਿੰਨ੍ਹ , ਨਿਸ਼ਾਨ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 825,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੱਖਣ

ਲੱਖਣ [ਨਾਂਪੁ] ਗੁਣ, ਲੱਛਣ , ਚਿੰਨ੍ਹ; ਪੂਰਵ ਸੂਚਨਾ , ਸੰਕੇਤ, ਅਨੁਮਾਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 874,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੱਖਣ

ਲੱਖਣ (ਨਾਂ,ਪੁ) ਅੰਦਾਜ਼ਾ; ਅਨੁਮਾਨ; ਗਵੇੜ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 879,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ