ਲਾਗ–ਇਨ/ਨਵਾਂ ਖਾਤਾ |
+
-
 
ਲੈਸੀ

ਲੈਸੀ ਲਵੇਗਾ- ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ। ਵੇਖੋ ਲੈ ੨।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 437,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਲੱਸੀ

ਲੱਸੀ [ਨਾਂਇ] ਦਹੀਂ ਵਿੱਚ ਪਾਣੀ ਪਾ ਕੇ ਰਿੜਕ ਕੇ ਮੱਖਣ ਕੱਢਿਆ ਪੀਣ-ਪਦਾਰਥ, ਛਾਹ, ਛਾਛ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 536,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਲੱਸੀ

ਲੱਸੀ (ਨਾਂ,ਇ)1 ਪਾਣੀ ਪਾ ਕੇ ਰਿੜਕੀ ਦਹੀਂ 2 ਮੱਖਣ ਰਹਿਤ ਰਿੜਕਿਆ ਹੋਇਆ ਦਹੀਂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 541,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ