ਲਾਗ–ਇਨ/ਨਵਾਂ ਖਾਤਾ |
+
-
 
ਵਜ

ਵਜ ਸੰਸਕ੍ਰਿਤ ਵਦੑ। ਵਾਜੇ- ਕਿਤੀ ਬੈਹਨਿੑ ਬੈਹਣੇ ਮੁਚੁ ਵਜਾਇਨਿ ਵਜ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1761,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵਜੇ

ਵਜੇ (ਕ੍ਰਿ.। ਦੇਖੋ , ਵਾਇ) ਵਜਣ ਲਗੇ। ਯਥਾ-‘ਵਾਜੇ ਵਜੇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1761,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵਜੇ

ਵਜੇ [ਕਿਵਿ] ਸਮਾਂ ਹੋਣ’ਤੇ, ਵੱਜਣ’ਤੇ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1786,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਜੋਂ

ਵਜੋਂ [ਸਬੰ] ਦੇ ਰੂਪ ਵਿੱਚ, ਦੇ ਤੌਰ ਤੇ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1787,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੁਜ਼ੂ

ਵੁਜ਼ੂ [ਨਾਂਪੁ] ਨਮਾਜ਼ ਆਦਿ ਪੜ੍ਹਨ ਤੋਂ ਪਹਿਲਾਂ ਨਿਯਮਤ ਰੂਪ ਵਿੱਚ ਹੱਥ ਪੈਰ ਆਦਿ ਧੋਣ ਦਾ ਭਾਵ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1788,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੱਜ

ਵੱਜ [ਨਾਂਇ] ਮਸ਼ਹੂਰੀ, ਧੁੰਮ , ਦਬਦਬਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1805,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੱਜ

ਵੱਜ (ਨਾਂ,ਪੁ) ਮਸ਼ਹੂਰੀ; ਧੁੰਮ; ਸ਼ੁਹਰਤ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1810,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ