ਵਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਣ ( ਨਾਂ , ਪੁ ) ਬਾਟਾ , ਡੇਲੇ ਅਤੇ ਪੇਝੂੰ ਲੱਗਣ ਵਾਲਾ ਕਰੀਰ ਦਾ ਰੁੱਖ; ਪੀਲ੍ਹਾਂ ਲੱਗਣ ਵਾਲਾ ਝਾੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4076, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਣ 1 [ ਨਾਂਪੁ ] ਗਰਮ ਖ਼ੁਸ਼ਕ ਇਲਾਕੇ ਦਾ ਇੱਕ ਰੁੱਖ ਜਿਸ ਨੂੰ ਪੀਲਾਂ ਲਗਦੀਆਂ ਹਨ; ਜੰਗਲ , ਬੀੜ 2 [ ਸੰਬੋ ] ਨੀ ( ਸੰਮੀ ਮੇਰੀ ਵਣ )


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4062, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.