ਵਧਾਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਧਾਈ ( ਨਾਂ , ਇ ) ਸ਼ੁਭ ਇੱਛਾ ਦਾ ਕੀਤਾ ਪ੍ਰਗਟਾਵਾ; ਅਸੀਸ; ਖੁਸ਼ੀ ਦੇ ਮੌਕੇ ਦਿੱਤਾ ਜਾਣ ਵਾਲਾ ਤੋਹਫ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 651, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਧਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਧਾਈ [ ਨਾਂਇ ] ਮੁਬਾਰਕਬਾਦ , ਵਧਾਉਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 645, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਧਾਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਧਾਈ ਵਧਾ ਦਿਤੀ ਹੈ- ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ । ਵੇਖੋ ਵਧਿ ; ਮੁਬਾਰਕਬਾਦ , ਆਸ਼ੀਰਵਾਦ- ਨਿਰਗੁਨੁ ਮਿਲਿਓ ਵਜੀ ਵਧਾਈ । ਵੇਖੋ ਵਾਧਾਈਆ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.