ਵਰਡ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Word

ਵੱਖ-ਵੱਖ ਬਿੱਟਸ ਜਾਂ ਅੱਖਰਾਂ ਦਾ ਸਮੂਹ ਵਰਡ ਅਖਵਾਉਂਦਾ ਹੈ । ਇਹ ਕੰਪਿਊਟਰ ਵਿੱਚ ਸਟੋਰੇਜ ਦੀ ਇਕ ਮਹੱਤਵਪੂਰਨ ਇਕਾਈ ਹੈ । ਕੋਈ ਵਰਡ 8 , 16 , 32 ਜਾਂ 64 ਬਿੱਟਸ ਆਕਾਰ ਦਾ ਹੋ ਸਕਦਾ ਹੈ ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 317, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.