ਲਾਗ–ਇਨ/ਨਵਾਂ ਖਾਤਾ |
+
-
 
ਵਸਤ

ਵਸਤ [ਨਾਂਇ] ਚੀਜ਼, ਸ਼ੈ, ਪਦਾਰਥ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2082,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਸਤ

ਵਸਤ (ਨਾਂ,ਇ) ਚੀਜ਼; ਸ਼ੈ; ਪਦਾਰਥ; ਮਾਲ ਅਸਬਾਬ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2087,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਸਤੂ

ਵਸਤੂ [ਨਾਂਇ] ਵਸਤ , ਚੀਜ਼, ਸ਼ੈ, ਸਮੱਗਰੀ, ਪਦਾਰਥ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2091,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਸਤੂ

Commodity (ਕਅਮੋਡਅਟਿ) ਵਸਤੂ: (i) ਸਧਾਰਨ ਸ਼ਬਦਾਂ ਵਿੱਚ ਜੋ ਵੀ ਉਤਪਾਦਨ ਪ੍ਰਕਿਰਿਆ ਤੋਂ ਪ੍ਰਾਪਤ ਕੀਤਾ ਜਾਂਦਾ ਹੈ ਉਹ ਵਸਤੂ (good) ਹੈ। ਇਹ ਮਾਨਵ ਲੋੜਾਂ ਨੂੰ ਪੂਰਾ ਕਰਦੀ ਹੈ। ਇਸ ਦਾ ਇਕ ਤਬਾਦਲਣ ਮੁੱਲ (an exchange value) ਹੈ। ਇਸ ਨੂੰ ਕਦੇ ਆਰਥਿਕ ਵਸਤੂ (economic good) ਵੀ ਲੈਂਦੇ ਹਾਂ ਭਾਵ ਉਸ ਦੀ ਇਕ ਕੀਮਤ (price) ਹੈ। (ii) ਵਪਾਰਕ ਸਮਾਜ ਵਿੱਚ ਕੱਚੇ ਪਦਾਰਥ (raw materials) ਵੀ ਵਸਤੂਆਂ ਹੀ ਹੁੰਦੀਆਂ ਹਨ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2097,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ