ਲਾਗ–ਇਨ/ਨਵਾਂ ਖਾਤਾ |
+
-
 
ਵਾਂਗੂ

ਵਾਂਗੂ (ਅ.। ਪੰਜਾਬੀ) ਤਰਹ , ਸਮਾਨ। ਯਥਾ-‘ਗਰਧਪ ਵਾਂਗੂ ਲਾਹੇ ਪੇਟਿ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1869,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵਾਗ

ਵਾਗ [ਨਾਂਇ] ਲਗਾਮ , ਘੋੜੇ ਦੀ ਰਾਸ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1986,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਾਗ

ਵਾਗ (ਨਾਂ,ਇ) ਘੋੜੇ ਦੀ ਲਗਾਮ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1991,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਾਂਗ

ਵਾਂਗ [ਸੰਬੰ] ਦੀ ਤਰ੍ਹਾਂ, ਵਾਂਗਰਾ, ਵਰਗਾ, ਮਿਲ਼ਦਾ-ਜੁਲ਼ਦਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2059,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਾਂਗ

ਵਾਂਗ (ਨਾਂ,ਇ) ਗੱਡੇ ਦੇ ਪਹੀਏ ਵਿਚਲੇ ਛੇਕ ਨੂੰ ਕੂਲਾ ਰੱਖਣ ਲਈ ਮੱਖਣ ਅਤੇ ਕੁੱਟੇ ਹੋਏ ਆਲੂ ਰਲਾ ਕੇ ਬਣਾਇਆ ਮਿਸ਼ਰਨ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2066,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ