ਲਾਗ–ਇਨ/ਨਵਾਂ ਖਾਤਾ |
+
-
 
ਵਾਲੁ

ਵਾਲੁ (ਸੰ.। ਸੰਸਕ੍ਰਿਤ ਬਾਲ। ਪੰਜਾਬੀ ਵਾਲ) ਰੋਮ। ਯਥਾ-‘ਵਾਲੁ ਨ ਵਿੰਗਾ ਹੋਇਆ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2351,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵਾਲ

ਵਾਲ [ਨਾਂਪੁ] ਨਾਲ਼ੀ ਜਾਂ ਟਿਊਬ ਵਿੱਚ ਲੱਗਿਆ ਇੱਕ ਵਿਸ਼ੇਸ਼ ਪੁਰਜ਼ਾ ਜਿਸ ਨਾਲ਼ ਪਾਣੀ ਜਾਂ ਹਵਾ ਕੇਵਲ ਇੱਕ ਪਾਸੇ ਜਾ ਸਕਦੀ ਹੈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2370,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਾਲੇ

ਵਾਲੇ (ਨਾਂ,ਪੁ,ਬ) ਮਰਦਾਵੇਂ ਕੰਨ ਵਿੰਨ੍ਹ ਕੇ ਪਹਿਰੇ ਜਾਣ ਵਾਲੇ ਪਤਲੇ ਅਤੇ ਮੋਕਲੇ ਛੱਲੇ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2575,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ