ਵਾੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾੜ ( ਨਾਂ , ਇ ) ਕੰਡੇਦਾਰ ਮੋੜ੍ਹੀਆਂ ਦਾ ਖੇਤ ਦੁਆਲੇ ਕੀਤਾ ਅੜਤਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2165, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਾੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾੜ [ ਨਾਂਇ ] ਖੇਤ ਦੇ ਬੰਨੇ ਉੱਤੇ ਕੰਡਿਆਲੀ ਤਾਰ ਜਾਂ ਮੋਹੜੇ ਆਦਿ ਗੱਡ ਕੇ ਪਸ਼ੂ ਆਦਿ ਨੂੰ ਵੜਨ ਤੋਂ ਰੋਕਣ ਲਈ ਬਣਾਈ ਰੋਕ , ਗੱਡੇ ਦਾ ਉੱਪਰਲਾ ਵਿੱਢ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2159, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਾੜ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Fence _ ਵਾੜ : ‘ ‘ ਹਾਲਜ਼ਬਰੀ ਦੀ ਲਾਜ਼ ਆਫ਼ ਇੰਗਲੈਂਡ ਅਨੁਸਾਰ ਭਾਵੇਂ ਹੱਦਾਂ ਦਰਸਾਉਣ ਲਈ ਵਾੜ ਕੀਤੀ ਜਾਂਦੀ ਹੈ , ਪਰ ਤਦ ਵੀ ਉਹ ਮੁੱਖ ਤੌਰ ਤੇ ਮਦਾਖ਼ਲਤ ਰੋਕਣ ਲਈ ਕੀਤੀ ਜਾਂਦੀ ਹੈ ਅਤੇ ਇਸ ਲਈ ਇਸ ਵਿਚ ਨ ਕੇਵਲ ਉਗਾਈ ਵਾੜ , ਝਾੜੀਆ ਕਿਨਾਰੇ ਅਤੇ ਕੰਧਾਂ ਸ਼ਾਮਲ ਹਨ ਸਗੋਂ ਖ਼ੰਦਕਾਂ ਵੀ ਸ਼ਾਮਲ ਹਨ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2029, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.