ਵਿਰੁੱਧ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਿਰੁੱਧ [ ਵਿਸ਼ੇ ] ਖ਼ਿਲਾਫ਼; ਉਲ਼ਟ , ਵਿਪਰੀਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 55, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਰੋਧ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਿਰੋਧ [ ਨਾਂਪੁ ] ਮੁਖ਼ਾਲਫ਼ਤ; ਵੈਰ , ਦੁਸ਼ਮਣੀ; ਰੋਕਣ ਦਾ ਭਾਵ , ਰੁਕਾਵਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਰੋਧ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਿਰੋਧ ( ਸੰ. । ਸੰਸਕ੍ਰਿਤ ) ਵੈਰ । ਯਥਾ-‘ ਗੁਰਮੁਖਿ ਵੈਰ ਵਿਰੋਧ ਗਵਾਵੈ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 30, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਰੋਧ ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼

ਵਿਰੋਧ ( contradiction )

          ਜਦੋਂ ਆਪਣੇ ਸੁਭਾਅ ਕਾਰਨ ਦੋ ਵਿਅਕਤੀ ਜਾਂ ਸਮੂਹ ਜਾਂ ਕਿਰਿਆਵਾਂ ਇੱਕ ਦੂਜੇ ਨਾਲ ਮੇਲ ਨਹੀਂ ਖਾ ਸਕਦੀਆਂ । ਮਾਰਕਸਵਾਦੀ ਸਮਾਜ-ਵਿਗਿਆਨ ਵਿੱਚੋਂ ਸਰਮਾਏਦਾਰਾਂ ਅਤੇ ਮਜ਼ਦੂਰਾਂ ਵਿੱਚ ਬੁਨਿਆਦੀ ( ਸੁਭਾਵਕ ) ਵਿਰੋਧ ਇਸ ਲਈ ਹੈ ਕਿ ਸਰਮਾਏਦਾਰ ਕਿਰਤੀ ਦੀ ਕਿਰਤ ਦਾ ਇਕ ਹਿੱਸਾ ਉਸ ਨੂੰ ਨਹੀਂ ਦਿੰਦੇ , ਆਪ ਛਕ ਜਾਂਦੇ ਹਨ ।

          ਇਹ ਵਿਰੋਧ ਭਾਵੇਂ ਕਾਫ਼ੀ ਸਿਲਸਲਾਬੱਧ ਹੁੰਦੇ ਹਨ , ਪਰ ਜ਼ਰੂਰੀ ਨਹੀਂ , ਇਹ ਝਗੜੇ ਦਾ ਰੂਪ ਵੀ ਧਾਰਨ । ਸਰਮਾਏਦਾਰਾਂ ਅਤੇ ਕਿਰਤੀਆਂ ਵਿੱਚ ਝਗੜਾ ( conflict ) ਕਿਰਤੀ ਵਰਗ ਦੀ ਜੱਥੇਬੰਦੀ ਅਤੇ ਰਾਜ ਦੇ ਕੰਮਾਂ ਦੁਆਰਾ ਨਿਸ਼ਚਿਤ ਹੋਵੇਗਾ । ਵਿਰੋਧ ਜਿੰਨੇ ਬੁਨਿਆਦੀ ਅਤੇ ਇੱਕ ਦੂਜੇ ਨਾਲ ਰਲੇ ਮਿਲੇ ਹੋਣਗੇ , ਓਨੇ ਹੀ ਗੰਭੀਰ ਉਹਨਾਂ ਦੇ ਫਲਸਰੂਪ ਪੈਦਾ ਹੋਣ ਵਾਲੇ ਝਗੜੇ ਹੋਣਗੇ ।


ਲੇਖਕ : ਪਰਕਾਸ਼ ਸਿੰਘ ਜੰਮੂ,
ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼, ਹੁਣ ਤੱਕ ਵੇਖਿਆ ਗਿਆ : 30, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-04, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.