ਲਾਗ–ਇਨ/ਨਵਾਂ ਖਾਤਾ |
+
-
 
ਵਿਹੜਾ

ਵਿਹੜਾ [ਨਾਂਪੁ] ਘਰ ਵਿੱਚ ਅਣਛੱਤਿਆ ਖੁੱਲ੍ਹਾ ਥਾਂ, ਆਂਗਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 564,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਹੜਾ

ਵਿਹੜਾ (ਨਾਂ,ਪੁ) ਮਕਾਨ ਦੇ ਵਿਚਾਲੇ ਜਾਂ ਅੱਗੇ ਛੱਡਿਆ ਥਾਂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 566,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ