ਵਿੱਢ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਿੱਢ ( ਨਾਂ , ਪੁ ) 1 ਢੋਲ , ਚਵ੍ਹੱਕਲੀ , ਕੁੱਤਾ , ਧੱਕੜ , ਗਾਧੀ , ਬੈੜ ਅਤੇ ਟਿੰਡਾਂ ਆਦਿ ਦੇ ਸਮੂਹ ਨਾਲ ਬਣਾਇਆ ਖੂਹ ਵਿੱਚੋਂ ਪਾਣੀ ਕੱਢਣ ਵਾਲਾ ਸਮੁੱਚਾ ਢਾਂਚਾ 2 ਗੱਡੇ ਉੱਤੇ ਲੱਦੇ ਜਾਣ ਵਾਲੇ ਸਮਾਨ ਨੂੰ ਡਿੱਗਣ ਤੋਂ ਰੋਕਣ ਲਈ ਚੁਫੇਰੇ ਲੱਗਾ ਵਾੜ ਨੁਮਾ ਢਾਂਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 679, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿੱਢ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਿੱਢ [ ਨਾਂਪੁ ] ਗੱਡੇ ਜਾਂ ਟਰਾਲੀ ਆਦਿ ਦਾ ਉੱਪਰਲਾ ਢਾਂਚਾ; ਕੱਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.