ਲਾਗ–ਇਨ/ਨਵਾਂ ਖਾਤਾ |
+
-
 
ਵੀਰ

ਵੀਰ ਸੰਸਕ੍ਰਿਤ ਵੀਰ। ਸੂਰਬੀਰ, ਬਹਾਦਰ, ਯੋਧੇ- ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ; ਭਰਾ ਭਾਵ ਸਾਕ ਸੰਬੰਧੀ- ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ। ਵੇਖੋ ਬੀਰ ; ਸਕੰਧ ਪੁਰਾਣ ਦੇ ਕੇਦਾਰਖੰਡ ਅਨੁਸਾਰ ੫੨ ਬੀਰ ਹਨ- ਵੀਰਵਾਰਿ ਵੀਰ ਭਰਮਿ ਭੁਲਾਏ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 763,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵੀਰ

ਵੀਰ [ਨਾਂਪੁ] ਭਰਾ , ਵੀਰਾ, ਭਾਈ; ਬਹਾਦਰ, ਯੋਧਾ; ਵੀਰਵਾਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 890,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੀਰ

ਵੀਰ (ਨਾਂ,ਪੁ) 1 ਭਰਾ 2 ਬਹਾਦਰ ਆਦਮੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 893,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ