ਲਾਗ–ਇਨ/ਨਵਾਂ ਖਾਤਾ |
+
-
 
ਵੇਦੰ

ਵੇਦੰ (ਸੰ.। ਸੰਸਕ੍ਰਿਤ ਵਿਦੑ=ਗ੍ਯਾਨੇ) ਗਿਆਨ। ਯਥਾ-‘ਗੁਰਮੁਖਿ ਨਾਦੰ ਗੁਰਮੁਖਿ ਵੇਦੰ’। ਗੁਰ ਦਾ ਮੁਖ ਵਾਕ ਹੀ ਨਾਦ ਹੈ ਅਤੇ ਗੁਰ ਦਾ ਮੁਖਵਾਕ ਹੀ ਵੇਦ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1867,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵੈਦੁ

ਵੈਦੁ (ਸੰ.। ਸੰਸਕ੍ਰਿਤ ਵੈਦ੍ਯ। ਪੰਜਾਬੀ ਵੈਦ) ਹਕੀਮ। ਯਥਾ-‘ਵੈਦੁ ਬੁਲਾਇਆ ਵੈਦਗੀ’। ਤਥਾ-‘ਵੈਦਾ ਸੰਦਾ ਸੰਗੁ ਇਕਠਾ ਹੋਇਆ’।

ਦੇਖੋ, ‘ਵੈਦੋਵਾਈ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1867,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵੈਦ

ਵੈਦ [ਨਾਂਪੁ] ਜੜੀਆਂ-ਬੂਟੀਆਂ ਨਾਲ਼ ਇਲਾਜ ਕਰਨ ਵਾਲ਼ਾ ਵਿਅਕਤੀ , ਆਯੁਰਵੈਦਿਕ ਪੱਧਤੀ ਨਾਲ਼ ਇਲਾਜ ਕਰਨ ਵਾਲ਼ਾ, ਹਕੀਮ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1943,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੈਦ

ਵੈਦ (ਨਾਂ,ਪੁ) ਜੜ੍ਹੀਆਂ ਬੂਟੀਆਂ ਦੀਆਂ ਔਸਧੀਆਂ ਨਾਲ ਇਲਾਜ ਕਰਨ ਵਾਲਾ ਹਕੀਮ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1948,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵੇਦ

ਵੇਦ [ਨਾਂਪੁ] ਹਿੰਦੂਆਂ (ਹਿੰਦੁਸਤਾਨੀਆਂ) ਦੇ ਪੁਰਾਤਨ ਧਰਮ-ਗ੍ਰੰਥ (ਰਿਗਵੇਦ, ਯਜੁਰਵੇਦ , ਸਾਮਵੇਦ , ਅਥਰਵੇਦ) ਵਿੱਚੋਂ ਕੋਈ ਇੱਕ; ਗਿਆਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1980,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੇਦ

ਵੇਦ (ਨਾਂ,ਪੁ) ਸਭ ਤੋਂ ਪੁਰਾਤਨ ਮੰਨੇ ਹੋਏ ਚਾਰ ਧਾਰਮਿਕ ਗ੍ਰੰਥ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1984,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ