ਲਾਗ–ਇਨ/ਨਵਾਂ ਖਾਤਾ |
+
-
 
ਵਲੁ

ਵਲੁ (ਸੰ.। ਸੰਸਕ੍ਰਿਤ ਫਰੇਬ , ਛਲ। ਯਥਾ-‘ਓਇ ਵਲੁ ਛਲੁ ਕਰਿ ਝਤਿ ਕਢਦੇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6343,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵੇਲ

ਵੇਲ ਵੇਲਾ , ਆਰੰਭ-ਕਾਲ- ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ। ਵੇਖੋ ਵੇਲਿ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6343,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵੱਲੋਂ

ਵੱਲੋਂ [ਸੰਬੰ] ਤਰਫ਼ੋਂ, ਪਾਸੋਂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6367,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੈਲ

ਵੈਲ 1 [ਨਾਂਪੁ] ਨਸ਼ਾ , ਅਮਲ; ਐਬ , ਭੈੜ , ਬੁਰੀ ਆਦਤ 2 [ਨਾਂਪੁ] ਪਤਲਾ ਸੂਤੀ ਕੱਪੜਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6391,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੈਲ

ਵੈਲ (ਨਾਂ,ਪੁ) ਅਮਲ; ਨਸ਼ਾ; ਭੈੜੀ ਆਦਤ; ਐਬ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6394,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵੇਲ

ਵੇਲ 1 [ਨਾਂਇ] (ਬਲ਼ਦ ਆਦਿ ਪਸ਼ੂ ਦੀ) ਲੰਬਾਈ 2[ਨਾਂਇ] ਖ਼ੁਸ਼ੀ ਦੇ ਸਮੇਂ ਨਚਾਰ ਆਦਿ ਨੂੰ ਦਿੱਤੇ ਪੈਸੇ ਜਾਂ ਦਾਣੇ 3 [ਨਾਂਇ] ਸਹਾਰਾ ਲੈ ਕੇ ਚੜ੍ਹਨ ਵਾਲ਼ਾ ਜਾਂ ਫੈਲਣ ਵਾਲ਼ਾ ਬੂਟਾ , ਵੱਲ; ਸੰਤਾਨ, ਔਲਾਦ 4 [ਨਾਂਇ] ਇੱਕ ਕਿਸਮ ਦੀ ਮੱਛੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6517,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੇਲ

ਵੇਲ (ਨਾਂ,ਇ) 1 ਜ਼ਮੀਨ ਉੱਪਰ ਫੈਲਣ ਜਾਂ ਕਿਸੇ ਆਸਰੇ ਨਾਲ ਉੱਚੀ ਥਾਂ ’ਤੇ ਚੜ੍ਹਨ ਵਾਲਾ ਅਤੇ ਲਮੂਤਰੀ ਡੰਡੀ ਆਸਰੇ ਫੈਲਣ ਵਾਲਾ ਬੂਟਾ 2 ਕੱਪੜੇ ਆਦਿ ਉੱਪਰ ਵੇਲ ਦੀ ਸ਼ਕਲ ਬਣਾ ਕੇ ਕੀਤੀ ਕਢਾਈ 3 ਪਿੰਡ ਵਿੱਚ ਸਾਂਝੀ ਵਰਤੋਂ ਲਈ ਰੱਖੇ ਭਾਂਡੇ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6524,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵੇਲ

ਵੇਲ (ਨਾਂ,ਇ) ਵੰਸ਼

ਵੇਲ (ਨਾਂ,ਇ) ਵਿਆਹ ਆਦਿ ਸਮੇਂ ਲਾੜੇ ਲਾੜੀ ਦੇ ਸਿਰ ਤੋਂ ਵਾਰ ਕੇ ਲਾਗੀਆਂ ਨੂੰ ਦਿੱਤੇ ਪੈਸੇ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6524,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵੇਲ

ਵੇਲ (ਨਾਂ,ਇ) ਹਲ਼ ਨੇਨ੍ਹਣ ਦੀ ਰੱਸੀ; ਹਲ਼ ਦੀ ਲੰਮੀ ਲੱਕੜ; ਬਲਦ, ਘੋੜੇ, ਕੁੱਤੇ, ਸ਼ੇਰ ਆਦਿ ਦੀ ਲਮਾਈ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6524,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵੱਲ

ਵੱਲ 1 [ਵਿਸ਼ੇ] ਤੰਦਰੁਸਤ; ਰਾਜ਼ੀ-ਬਾਜ਼ੀ, ਠੀਕ-ਠਾਕ 2 [ਨਾਂਪੁ] ਜਾਂਚ , ਢੰਗ , ਤਰੀਕਾ, ਜੁਗਤ 3 [ਸੰਬੰ] ਰੁਖ਼ , ਤਰਫ਼ 4 [ਨਾਂਇ] (ਕੱਦੂ ਖ਼ਰਬੂਜ਼ੇ ਆਦਿ ਦੀ) ਵੇਲ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6534,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੱਲ

ਵੱਲ (ਨਾਂ,ਪੁ) ਤਰਫ; ਪਾਸਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6541,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵੱਲ

ਵੱਲ (ਨਾਂ,ਇ) ਕਿਸੇ ਫਲ ਫੁੱਲ ਜਾਂ ਸਬਜ਼ੀ ਆਦਿ ਦੀ ਵੇਲ

ਵਿਚਾਰ / ਸੁਝਾਅ