ਵੰਝ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੰਝ ( ਨਾਂ , ਪੁ ) ਲੰਮਾ ਬਾਂਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 201, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੰਝ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੰਝ [ ਨਾਂਪੁ ] ਬਾਂਸ , ਬੰਬੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 195, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵੰਝੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵੰਝੁ ( ਸੰ. । ਸੰਸਕ੍ਰਿਤ ਵੰਸ਼ਪੰਜਾਬੀ ਵਾਂਸ , ਵੰਝਹਿੰਦੀ ਬਾਂਸ ) ੧. ਬਾਂਸ ।

੨. ਉਹ ਲੰਮੇਂ ਵਾਂਸ ਜੋ ਮਲਾਹ ਕਿਸ਼ਤੀ ਖੇਉਣ ਲਈ ਦਰਯਾ ਵਿਚ ਖੋਭਦੇ ਹਨ । ਯਥਾ-‘ ਨਾ ਤਿਸੁ ਵੰਝੁ ਮਲਾਰੁ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 75, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.