ਵੱਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਟੀ ( ਨਾਂ , ਇ ) ਦੀਵੇ , ਲਾਲਟੈਣ ਜਾਂ ਲੈਂਪ ਆਦਿ ਦੇ ਤੇਲ ਵਿੱਚ ਭਿੱਜ ਕੇ ਬਲਣ ਲਈ ਰੂੰਈ ਜਾਂ ਧਾਗਿਆਂ ਆਦਿ ਦੀ ਉਣ/ਵੱਟ ਕੇ ਬਣਾਈ ਬਰੀਕ ਪੂਣੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੱਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਟੀ ( ਨਾਂ , ਇ ) ਦੋ ਸੇਰ ਤੋਲ ਦਾ ਵਜ਼ਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੱਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਟੀ 1 [ ਨਾਂਇ ] ਦੀਵੇ ਦੀ ਬੱਤੀ 2 [ ਨਾਂਇ ] ਦੋ ਸੇਰ ਦਾ ਵੱਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1213, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.