ਲਾਗ–ਇਨ/ਨਵਾਂ ਖਾਤਾ |
+
-
 
ਵੰਡਾ

ਵੰਡਾ 1 [ਨਾਂਪੁ] ਹਿੱਸਾ; ਵੇਖੋ ਵੰਡ 2

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1844,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੜਾ

ਵੜਾ [ਨਾਂਪੁ] ਤੇਲ ਆਦਿ ਵਿੱਚ ਤਲ਼ੀ ਦਾਲ਼ ਆਦਿ ਦੀ ਮੋਟੀ ਟਿੱਕੀ , ਵੱਡੇ ਆਕਾਰ ਦੀ ਵੜੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1846,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੱਡਾ

ਵੱਡਾ [ਵਿਸ਼ੇ] ਉੱਚਾ , ਲੰਮਾ , ਵਿਸ਼ਾਲ; ਮਹਾਨ, ਬਜ਼ੁਰਗ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1994,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੱਡਾ

ਵੱਡਾ (ਵਿ,ਪੁ) ਬਜ਼ੁਰਗ; ਪਿੱਤਰ; ਲੰਮਾ ਚੌੜਾ; ਮਹਾਨ; ਅਮੀਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2000,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ