ਵੱਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਲ ( ਨਾਂ , ਪੁ ) ਤਰਫ; ਪਾਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੱਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਲ ( ਨਾਂ , ਇ ) ਕਿਸੇ ਫਲ ਫੁੱਲ ਜਾਂ ਸਬਜ਼ੀ ਆਦਿ ਦੀ ਵੇਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੱਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੱਲ 1 [ ਵਿਸ਼ੇ ] ਤੰਦਰੁਸਤ; ਰਾਜ਼ੀ-ਬਾਜ਼ੀ , ਠੀਕ-ਠਾਕ 2 [ ਨਾਂਪੁ ] ਜਾਂਚ , ਢੰਗ , ਤਰੀਕਾ , ਜੁਗਤ 3 [ ਸੰਬੰ ] ਰੁਖ਼ , ਤਰਫ਼ 4 [ ਨਾਂਇ ] ( ਕੱਦੂ ਖ਼ਰਬੂਜ਼ੇ ਆਦਿ ਦੀ ) ਵੇਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.