ਲਾਗ–ਇਨ/ਨਵਾਂ ਖਾਤਾ |
+
-
 
ਵਸੰੵ

ਵਸੰੵ (ਕ੍ਰਿ.। ਦੇਖੋ , ਵਸ ੪.। ਸੰਸਕ੍ਰਿਤ ਵਸ਼। ਸਹਸਕ੍ਰਿਤ ਵਸ੍ਯੰ) ਕਾਬੂ, ਵੱਸ, ਅਧੀਨ। ਯਥਾ-‘ਨਾਨਕ ਵਸੰੵ ਕਰੋਤਿ ਪੰਚ ਤਸਕਰਹ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3937,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵੰਸੁ

ਵੰਸੁ (ਸੰ.। ਸੰਸਕ੍ਰਿਤ ਵੰਸ਼:, ਵੰਸ਼ੀ) ੧. ਬੰਸਰੀ, ਮੁਰਲੀ। ਯਥਾ-‘ਨਾ ਕੋ ਵੰਸੁ ਵਜਾਇਦਾ’। ਤਥਾ-‘ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ’।

੨. (ਸੰਸਕ੍ਰਿਤ ਵੰਸ਼:) ਕੁਲ , ਜ਼ਾਤ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3937,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵਸੇ

ਵਸੇ (ਗੁ.। ਫ਼ਾਰਸੀ ਬਸੇ=ਬਹੁਤ) ਬਹੁਤੀ। ਯਥਾ-‘ਹਮਾ ਰਾ ਏਕੁ ਆਸ ਵਸੇ’। ਸਭ ਨੂੰ ਇਕ (ਵਾਹਿਗੁਰੂ ਦੀ) ਆਸਾ ਬਹੁਤੀ ਹੈ।

੨. ਬਸ , ਕਾਫੀ। ੩. (ਕ੍ਰਿ.) ਰਹੇ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3937,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵੈਸ

ਵੈਸ (ਸੰ.। ਸੰਸਕ੍ਰਿਤ ਵੈਸ਼੍ਯ=ਤੀਸਰੀ ਜਾਤ ਦਾ ਆਦਮੀ, ਹਲ ਵਾਹੁਣਾ ਤੇ ਵਪਾਰ ਕਰਨਾ ਜਿਸ ਦਾ ਕੰਮ ਹੈ) ਵੈਸ਼ , ਵਪਾਰੀ ਤੇ ਹਾਲੀ। ਯਥਾ-‘ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3937,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਵੇਸ

ਵੇਸ [ਨਾਂਪੁ] ਪਹਿਰਾਵਾ , ਪੁਸ਼ਾਕ; ਬਾਹਰੀ ਰੂਪ , ਭੇਸ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3982,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੇਸ

ਵੇਸ (ਨਾਂ,ਪੁ) ਵੇਖੋ : ਭੇਸ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3989,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵੱਸ

ਵੱਸ [ਨਾਂਪੁ] ਜ਼ੋਰ, ਕਾਬੂ, ਇਖ਼ਤਿਆਰ , ਅਧਿਕਾਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4040,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੱਸੋਂ

ਵੱਸੋਂ [ਨਾਂਇ] ਅਬਾਦੀ, ਜਨ-ਸੰਖਿਆ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4040,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵੱਸ

ਵੱਸ (ਨਾਂ,ਪੁ) ਇਖ਼ਤਿਆਰ; ਕਾਬੂ; ਜ਼ੋਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4045,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ