ਲਾਗ–ਇਨ/ਨਵਾਂ ਖਾਤਾ |
+
-
 
ਸ਼ਗੂਨ

ਗੂਨ. ਫ਼ਾ ਸ਼ਕੁਨ (ਸਗਨ) ਦਾ ਬਹੁ ਵਚਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 341,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸ਼ਗੁਨ

ਸ਼ਗੁਨ [ਵਿਸ਼ੇ] ਸਰਗੁਣ, ਸਾਕਾਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 346,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸ਼ਗਨ

ਸ਼ਗਨ (ਨਾਂ,ਪੁ) ਵਿਆਹ ਸੰਬੰਧੀ ਇੱਕ ਰਸਮ; ਸ਼ੁਭ ਅਵਸਰ ਸਮੇਂ ਦਿੱਤਾ ਜਾਣ ਵਾਲਾ ਗਹਿਣਾ, ਕੱਪੜਾ, ਧਨ ਆਦਿ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 424,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ