ਸ਼ਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ਨੀ ( ਨਾਂ , ਪੁ ) ਇੱਕ ਰਾਸ ਵਿੱਚ ਢਾਈ ਸਾਲ ਟਿਕਣ ਅਤੇ ਸਾਢ੍ਹੇ ਸੱਤ ਦਿਨ , ਸਾਢ੍ਹੇ ਸੱਤ ਮਹੀਨੇ ਜਾਂ ਸਾਢ੍ਹੇ ਸੱਤ ਸਾਲ ਫਲ ਵਜੋਂ ਪ੍ਰਭਾਵੀ ਰਹਿਣ ਵਾਲਾ ਨੌਂ ਗ੍ਰਹਿਆਂ ਵਿੱਚੋਂ ਸੱਤਵਾਂ ਗ੍ਰਹਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 740, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸ਼ਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ਨੀ [ ਨਾਂਪੁ ] ਨੋਂ ਗ੍ਰਹਿਆਂ ਵਿੱਚੋਂ ਸੱਤਵਾਂ ਗ੍ਰਹਿ; [ ਨਿਪੁ ] ਇੱਕ ਮਿਥਿਹਾਸਕ ਦੇਵਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 734, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.