ਲਾਗ–ਇਨ/ਨਵਾਂ ਖਾਤਾ |
+
-
 
ਸ਼ਾਹ

ਸ਼ਾਹ [ਨਾਂਪੁ] ਵਿਆਜ ਉੱਤੇ ਪੈਸੇ ਦੇਣ ਵਾਲ਼ਾ , ਸ਼ਾਹੂਕਾਰ , ਸੇਠ, ਧਨਵਾਨ; ਰਾਜਾ , ਸ਼ਾਸਕ; ਸੰਤ ਫ਼ਕੀਰਾਂ ਦਾ ਇੱਕ ਉਪਨਾਮ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1185,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸ਼ਾਹ

ਸ਼ਾਹ (ਨਾਂ,ਪੁ) ਵੇਖੋ : ਸ਼ਾਹੂਕਾਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1189,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ