ਸ਼ਾਹਜ਼ਾਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਹਜ਼ਾਦਾ . ਫ਼ਾ ਬਾਦਸ਼ਾਹ ਦਾ ਪੁਤ੍ਰ. ਰਾਜਕੁਮਾਰ । ੨ ਸੰਗ੍ਯਾ— ਭਾਈ ਮਰਦਾਨੇ ਦਾ ਪੁਤ੍ਰ , ਜੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਰਬਾਰ ਕੀਰਤਨ ਕਰਦਾ ਰਿਹਾ. ਪੰਜਾਬੀ ਵਿੱਚ ਇਸ ਸ਼ਬਦ ਦਾ ਉੱਚਾਰਣ ਸਜਾਦਾ ਭੀ ਹੈ. ਦੇਖੋ , ਸਜਾਦਾ ੨-੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 687, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸ਼ਾਹਜ਼ਾਦਾ ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।


ਲੇਖਕ : ਲੇ. ਅਤੇ ਅਨੁ. ਗ. ਨ. ਸ,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-06-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.