ਸ਼ਿਕਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ਿਕਾਰ ( ਨਾਂ , ਪੁ ) ਜੰਗਲੀ ਜੀਵਾਂ ਜਾਂ ਪੰਛੀਆਂ ਨੂੰ ਗੁਲੇਲ , ਗੋਲੀ , ਕੁੜਿਕੀ ਜਾਂ ਕੁੱਤਿਆਂ ਆਦਿ ਨਾਲ ਮਾਰਨ ਦਾ ਕਾਰਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1084, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸ਼ਿਕਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ਿਕਾਰ [ ਨਾਂਪੁ ] ਮਾਰਨ ਦਾ ਕੰਮ; ਮਾਰਿਆ ਜਾਨਵਰ; ਲੁੱਟ ਦਾ ਮਾਲ; ਫਸਿਆ ਹੋਇਆ ਆਦਮੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.