ਲਾਗ–ਇਨ/ਨਵਾਂ ਖਾਤਾ |
+
-
 
ਸ਼ਿੰਗਾਰ

ਸ਼ਿੰਗਾਰ [ਨਾਂਪੁ] ਸਜਾਵਟ, ਸ਼ੋਭਾ; ਕਵਿਤਾ ਦੇ ਨੋਂ ਰਸਾਂ ਵਿੱਚੋਂ ਇੱਕ ਰਸ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 569,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸ਼ਿੰਗਾਰ

ਸ਼ਿੰਗਾਰ (ਨਾਂ,ਪੁ) ਗਹਿਣੇ, ਕੱਪੜੇ, ਦੰਦਾਸਾ, ਬਿੰਦੀ, ਕੱਜਲ ਆਦਿ ਵਸਤਾਂ ਨਾਲ ਕੀਤੀ ਸਰੀਰਕ ਸਜਾਵਟ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 572,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ