ਸ਼ੀਰਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Molasses ( ਮਅਉਲੈਸਿਜ਼ ) ਸ਼ੀਰਾ : ਇਹ ਗਾੜ੍ਹਾ , ਗਹਿਰੇ ਭੂਰੇ ਰੰਗ ਦਾ ਮਿੱਠਾ ਤਰਲ ਪਦਾਰਥ ਹੈ ਜੋ ਚੀਨੀ ( sugar ) ਬਣਨ ਉਪਰੰਤ ਬਚ ਜਾਂਦਾ ਹੈ । ਦੂਜੇ ਸ਼ਬਦਾਂ ਵਿੱਚ ਇਹ ਚੀਨੀ ਬਣਨ ਦੀ ਪ੍ਰਕਿਰਿਆ ਤੋਂ ਬਚਦਾ ਉਤਪਾਦਨ ( by-product ) ਹੈ । ਇਸ ਪਦਾਰਥ ਦਾ ਲਹਿਣ ਬਣਾ ਕੇ ਅਲਕੋਹਲ ( alcohol ) ਤਿਆਰ ਕੀਤੀ ਜਾਂਦੀ ਹੈ ਜਿਸ ਤੋਂ ਅਨੇਕ ਪ੍ਰਕਾਰ ਦੀਆਂ ਪੀਣ ਵਾਲੀਆਂ ਦਵਾਈਆਂ ਅਤੇ ਪੀਣ ਵਾਲੇ ਨਸ਼ੇ ਤਿਆਰ ਕੀਤੇ ਜਾਂਦੇ ਹਨ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 743, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਸ਼ੀਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ੀਰਾ [ ਨਾਂਪੁ ] ਚੀਨੀ ਕੱਢ ਲੈਣ ਤੋਂ ਬਾਅਦ ਬਚਿਆ ਪਤਲਾ ਗੁੜ , ਚਾਸ਼ਨੀ , ਸ਼ਰਬਤ , ਫਲ਼ਾਂ ਦਾ ਰਸ; ਪਤਲਾ ਕੜਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 743, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.