ਲਾਗ–ਇਨ/ਨਵਾਂ ਖਾਤਾ |
+
-
 
ਸਕਲ

ਸਕਲ (ਗੁ.। ਸੰਸਕ੍ਰਿਤ) ਸਾਰੇ। ਯਥਾ-‘ਸਕਲ [ਸਗਲ] ਧਰਮ ਅਛਿਤਾ’ ਸਾਰੇ ਧਰਮ ਦੇ ਸਹਿਤ (ਯਾ ਹੁੰਦਿਆਂ)।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1817,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੁਕੁਲ

ਸੁਕੁਲ. ਸੰਗ੍ਯਾ—ਉੱਤਮ ਕੁਲ. ਚੰਗਾ ਖਾਨਦਾਨ। ੨ ਵਿ—ਚੰਗੀ ਕੁਲ ਵਿੱਚ ਹੋਣ ਵਾਲਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1825,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਕੁਲ

ੰਕੁਲ. ਸੰ. ਵਿ—ਸੰਘਣਾ. “ਸੁਭ ਗੁਣ ਗਨ ਦਾਲ ਸੰਕੁਲ ਸੋਹੈਂ.” (ਗੁਪ੍ਰਸੂ) ੨ ਪੂਰਣ। ੩ ਘਿਰਿਆ ਹੋਇਆ। ੪ ਸੰਗ੍ਯਾ—ਯੁੱਧ। ੫ ਭੀੜ. ਹੁਜੂਮ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1825,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਕਲ

ਸੁਕਲ. ਸੰ. ਸ਼ੁਕੑਲ. ਵਿ—ਚਿੱਟਾ। ੨ ਸੰਗ੍ਯਾ—ਚਾਂਦੀ। ੩ ਮੱਖਣ । ੪ ਮਹੀਨੇ ਦਾ ਚਾਨਣਾ ਪੱਖ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1826,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸਕੁਲ

ਕੁਲ. ਵਿ—ਕੁਲ ਸਹਿਤ. ਵੰਸ਼ ਸਮੇਤ। ੨ ਦੇਖੋ, ਸੰਕੁਲ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1828,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਕੇਲ

ਸਕੇਲ 1 [ਨਾਂਪੁ] ਪੈਮਾਨਾ, ਪਰਮਾਪ , ਮੇਚਾ 2ਲੋਹੇ ਦਾ ਕਿੱਲ ਜੋ ਗੱਡੇ ਦੀ ਪਿੰਜਣੀ ਨੂੰ ਬਾਹਰ ਨਿਕਲ਼ਨ ਤੋਂ ਰੋਕਦਾ ਹੈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1835,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸਕਲ

ਕਲ. ਸੰ. ਵਿ—ਕਲਾ ਸਹਿਤ. ਹੁਨਰ ਜਾਣਨ ਵਾਲਾ। ੨ ਸਗਲ. ਸਾਰਾ. ਸੰਪੂਰਣ. ਤਮਾਮ. “ਸਕਲ ਸੈਨ ਇਕ ਠਾਂ ਭਈ.” (ਗੁਪ੍ਰਸੂ) ੩ ਸੰ. शकल—ਸ਼ਕਲ. ਸੰਗ੍ਯਾ—ਟੁਕੜਾ. ਖੰਡ. “ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ.” (ਨਾਪ੍ਰ) ੪ ਛਿਲਕਾ. ਵਲਕਲ। ੫ ਤਰਾਜੂ ਦਾ ਪਲੜਾ. ਦੇਖੋ, ਅੰ. Scales। ੬ ਅ਼ ਸੂਰਤ. ਮੂਰਤਿ। ੭ ਨੁਹਾਰ. ਮੁੜ੍ਹੰਗਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1844,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਕੂਲ

ਸਕੂਲ. ਅੰ. School. ਪਾਠਸ਼ਾਲਾ. ਮਕਤਬ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1875,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਕੂਲ

ਸਕੂਲ [ਨਾਂਪੁ] ਸਮੂਹਿਕ ਰੂਪ ਵਿੱਚ ਬੱਚਿਆਂ ਦੇ ਪੜ੍ਹਨ ਦੀ ਥਾਂ, ਵਿੱਦਿਆ ਪ੍ਰਾਪਤ ਕਰਨ ਦੀ ਸੰਸਥਾ , ਵਿਦਿਆਲਾ, ਮਦਰਸਾ , ਪਾਠਸ਼ਾਲਾ; ਵਿਚਾਰਧਾਰਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1950,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ