ਸਖੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਖੀ ( ਨਾਂ , ਇ ) ਸਹੇਲੀ , ਸਾਥਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2967, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਖੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੀ . ਸੰ. ਸਹੇਲੀ । ੨ ਅ਼ ਵਿ— ਉਦਾਰ. ਸਖ਼ਾਵਤ ਕਰਨ ਵਾਲਾ. ਫ਼ੱਯਾ੒.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਖੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਖੀ ( ਸੰ. । ਸੰਸਕ੍ਰਿਤ ) ਸਹੇਲੀ । ਯਥਾ-‘ ਸਖੀ ਆਉ ਸਖੀ ਵਸਿ ਆਉ ਸਖੀ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.