ਲਾਗ–ਇਨ/ਨਵਾਂ ਖਾਤਾ |
+
-
 
ਸਗਲ

ਸਗਲ (ਗੁ.। ਸੰਸਕ੍ਰਿਤ ਸਗਲ) ਸਾਰਾ। ਯਥਾ-‘ਸਗਲ ਤ ਜੀਨੁ ਗਗਨ ਦਉਰਾਵਉ’। ਤਥਾ-‘ਸਗਲ ਨਾਮ ਨਿਧਾਨੁ ਤਿਨ ਪਾਇਆ’ ਸਾਰੇ (ਗੁਣਾਂ ਦਾ) ਖ਼ਜ਼ਾਨਾ ਨਾਮ ਤਿਨ੍ਹਾਂ ਨੇ ਪਾਇਆ। ਦੇਖੋ , ‘ਸਗਲੀ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1663,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੰਗਲੁ

ਸੰਗਲੁ (ਸੰ.। ਸੰਸਕ੍ਰਿਤ ਸ਼੍ਰਿੰਖਲਾ:) ਲੋਹੇ ਦੀ ਜ਼ੰਜੀਰ। ਯਥਾ-‘ਗਲਿ ਸੰਗਲੁ ਸਿਰਿ ਮਾਰੇ ਊਭੌ’ ਗਲ ਵਿਚ ਜ਼ੰਜੀਰ ਪਾ ਕੇ ਜੀਵਾਂ ਦੇ ਸਿਰ ਪੁਰ (ਜਮ) ਖੜਾ ਹੋਇਆ ਮਾਰ ਕਰਦਾ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1663,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸਗਲ

ਗਲ. ਵਿ—ਸਕਲ. ਸਭ. ਤਮਾਮ. “ਸਗਲ ਨਾਮ ਨਿਧਾਨ ਤਿਨ ਪਾਇਆ.” (ਮਾਰੂ ਸੋਲਹੇ ਮ: ੫) ਸਗਲ ਨਿਧਾਨ ਨਾਮ ਤਿਨ ਪਾਇਆ। ੨ ਅ਼ ਸ਼ਗ਼ਲ. ਸੰਗ੍ਯਾ—ਕੰਮ. ਕਿਰਤ। ੩ ਅ਼ ੉ਗ਼ਲ. ਬਦਦਿਮਾਗ਼. ਪਾਂਮਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1672,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਗਲ

ੰਗਲ. ਸੰ. ਸ਼੍ਰਿੰਖਲ. ਜੰਜੀਰ. ਸੰਗੁਲ. “ਨਾ ਸਤਿ ਹਸਤੀ ਬਧੇ ਸੰਗਲ.”(ਮ: ੧ ਵਾਰ ਰਾਮ ੧) ਹਾਥੀ ਵਾਂਙ ਸੰਗੁਲਾਂ ਨਾਲ ਸ਼ਰੀਰ ਬੰਨ੍ਹਣ ਨਾਲ ਸਤ੍ਯ ਦੀ ਪ੍ਰਾਪਤੀ ਨਹੀਂ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1681,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੇਗਲ

ਸੇਗਲ [ਨਾਂਇ] ਸਲ੍ਹਾਬ, ਗਿੱਲ , ਵਤਰ, ਸੇਜਲ, ਨਮੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1681,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸਗਲ

ਸਗਲ [ਵਿਸ਼ੇ] (ਗੁਰ) ਸਾਰਾ, ਸਭ, ਪੂਰਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1682,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੇਗਲ਼

ਸੇਗਲ਼ (ਨਾਂ,ਇ) ਨਮੀ; ਸਿੱਲ੍ਹ; ਵੱਤਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1685,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਗਲ

ਸੰਗਲ (ਨਾਂ,ਪੁ) ਕਿੱਲੇ ਆਦਿ ਨਾਲ ਬੰਨ੍ਹਣ ਸਮੇਂ ਪਸ਼ੂ ਦੇ ਗਲ਼ ਵਿੱਚ ਪਾਈ ਜਾਣ ਵਾਲੀ ਲੋਹੇ ਦੀ ਕੜੀਦਾਰ ਮੋਟੀ ਜ਼ੰਜੀਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1710,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਸਗਲੇ

ਸਗਲੇ (ਨਾਂ,ਪੁ,ਬ) ਚਾਂਦੀ ਦੀ ਜ਼ੰਜੀਰ-ਪੱਟੀ ਨੂੰ ਬਰੀਕ ਘੁੰਗਰੀਆਂ ਲੱਗੀਆਂ ਗਿੱਟਿਆਂ ਤੋਂ ਉੱਤੇ ਪਹਿਰਨ ਵਾਲੀਆਂ ਪੰਜੇਬਾਂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1720,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ