ਲਾਗ–ਇਨ/ਨਵਾਂ ਖਾਤਾ |
+
-
 
ਸਗ

ਸਗ (ਸੰ.। ਫ਼ਾਰਸੀ) ਕੁਤਾ। ਦੇਖੋ ‘ਵਗਿ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4281,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੰਗੇ

ਸੰਗੇ (ਯੋ.। ਸੰਸਕ੍ਰਿਤ ਸੰਗ। ਏ, ਪੰਜਾਬੀ ਪ੍ਰਤੇ) ਸਾਥ, ਨਾਲ , ਨਾਲੇ। ਯਥਾ-‘ਮਾਧੋ ਕੈਸੀ ਬਨੇ ਤੁਮ ਸੰਗੇ’। ਤਥਾ-‘ਜਉ ਲਗੁ ਪ੍ਰਾਨ ਤਊ ਲਗੁ ਸੰਗੇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4281,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੰਗੈ

ਸੰਗੈ ਵੇਖੋ ਸੰਗੇ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4281,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੰਗੁ

ੰਗੁ. ਮਿਲਾਪ. ਦੇਖੋ, ਸੰਗ. “ਤਿਨ ਸੰਗਿ ਸੰਗੁ ਨ ਕੀਚਈ.” (ਵਾਰ ਗੂਜ ੨ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4287,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਗ

ਸੁ. ਸੰ. ਸੁ-ਗਮ. ਉੱਤਮ ਚਾਲ। ੨ ਦੇਖੋ, ਸੁਗਤਿ। ੩ ਦੇਖੋ, ਸੁਗ੍ਯ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4287,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਗ

ੂਗ. ਸੰਗ੍ਯਾ—ਸ਼ੰਕਾ. ਘ੍ਰਿਣਾ. ਗਿਲਾਨੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4287,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਗੁ

ਸੋਗੁ. ਦੇਖੋ, ਸ਼ੋਕ ਅਤੇ ਸੋਗ. “ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ.” (ਮਲਾ ਮ: ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4288,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਗੇ

ੰਗੇ. ਸਾਥ. ਨਾਲ. ਕੋਲੇ. “ਪੇਖਤ ਸੁਨਤ ਸਦਾ ਹੈ ਸੰਗੇ.” (ਸੋਰ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4292,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸਗ

. ਸੰ. ਵਿ—ਸ (ਨਾਲ) ਗ (ਜਾਣ ਵਾਲਾ). ਸਹਗਾਮੀ। ੨ ਫ਼ਾ ਸੰਗ੍ਯਾ—ਕੁੱਤਾ. “ਸਗ ਨਾਨਕ ਦੀਬਾਨ ਮਸਤਾਨਾ.” (ਮ: ੧ ਵਾਰ ਮਲਾ) ੩ ਸੰਗ (ਸ਼ੰਕਾ) ਵਾਸਤੇ ਭੀ ਸਗ ਸ਼ਬਦ ਆਇਆ ਹੈ, ਯਥਾ— “ਪਾਣੀ ਦੇਖਿ ਸਗਾਹੀ.” (ਮ: ੧ ਵਾਰ ਮਾਝ) ਪਾਣੀ ਨੂੰ ਦੇਖਕੇ ਸਪਰਸ਼ ਕਰਨ ਤੋਂ ਸੰਗਦੇ (ਸੰਕੋਚ ਕਰਦੇ) ਹਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4292,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਗੋਂ

ਗੋਂ. ਵ੍ਯ—ਪ੍ਰਤ੍ਯੁਤ. ਬਲਕਿ. ਹੱਥੋਂ. ਦੇਖੋ, ਸਗਵਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4297,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸੱਗੂ

ਸੱਗੂ [ਨਾਂਪੁ] ਇੱਕ ਗੋਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4298,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਗ

ਸੂਗ (ਨਾਂ,ਇ) ਘਿਣ; ਕਰਹਿਤ; ਗਿਲਾਨੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4304,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਗ

ਸੂਗ [ਨਾਂਇ] ਘਿਣ, ਕੁਰਹਿਤ, ਗਿਲਾਨੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4304,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸਗੋਂ

ਸਗੋਂ [ਯੋਜ] ਉਲ਼ਟਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4308,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਗ

ਸੰਗ. ਵ੍ਯ—ਸਾਥ. ਨਾਲ. “ਜਿਸ ਕੇ ਸੰਗ ਨ ਕਛੂ ਅਲਾਈ.” (ਨਾਪ੍ਰ) ੨ ਸੰਗ੍ਯਾ—ਮਿਲਾਪ. ਸੰਬੰਧ. “ਹਰਿ ਇਕ ਸੈ ਨਾਲਿ ਮੈ ਸੰਗ.” (ਵਾਰ ਰਾਮ ੨ ਮ: ੫) ੩ ਸਾਥੀਆਂ ਦਾ ਗਰੋਹ. ਮੰਡਲੀ. ਜਮਾਤ. ਟੋਲਾ. ਸੰ. संङ्घ—ਸੰਘ. “ਸੰਗ ਚਲਤ ਹੈ ਹਮ ਭੀ ਚਲਨਾ.” (ਸੂਹੀ ਰਵਿਦਾਸ) “ਘਰ ਤੇ ਚਲ੍ਯੋ ਸੰਗ ਕੇ ਸੰਗ.” (ਗੁਪ੍ਰਸੂ) ੪ ਸ਼ੰਕਾ. ਲੱਜਾ. ਸੰਕੋਚ. “ਮਨ ਪਾਪ ਕਰਤ ਤੂੰ ਸਦਾ ਸੰਗ.” (ਬਸੰ ਮ: ੫) ੫ ਸੰਸਾ. ਸ਼ੱਕ. “ਸਾਧੁ ਸੰਗਿ ਬਿਨਸੈ ਸਭ ਸੰਗ.” (ਸੁਖਮਨੀ) ੬ ਫ਼ਾ  ਪੱਥਰ. “ਹਮ ਪਾਪੀ ਸੰਗ ਤਰਾਹ.” (ਮ: ੪ ਵਾਰ ਕਾਨ) ੭ ਫ਼ਾ  ਸ਼ੰਗ. ਡਾਕੂ. ਫੰਧਕ. “ਜਮ ਸੰਗ ਨ ਫਾਸਹਿ.” (ਮਾਰੂ ਸੋਲਹੇ ਮ: ੫) ਜਮ ਫੰਧਕ ਫਸਾਊਗਾ ਨਹੀਂ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4312,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

੡ਸੰ਷ਗ

੡ਸੰ਷. ਸੰ. सृग. ਸੰਗ੍ਯਾ—ਗੋਪੀਆ. ਗ਼ੋਫਣਾ। ੨ ਮਾਲਾ. ਦੇਖੋ, ਸ੍ਰਕ ਅਤੇ ਸ੍ਰਜ. “ਮ੍ਰਿਗ ਦ੍ਰਿਗ ਸ੍ਰਿਗ ਗ੍ਰੀਵਾ ਵਰ ਧਾਰੀ.” (ਗੁਪ੍ਰਸੂ) ਮ੍ਰਿਗ ਜੇਹੇ ਨੇਤ੍ਰ ਅਤੇ ਗਲ ਵਿੱਚ ਸੁੰਦਰ ਸ੍ਰਿਗ (ਮਾਲਾ) ਧਾਰੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4313,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੰਗ

ਸੰਗ 1 [ਨਾਂਇ] ਸ਼ਰਮ , ਲਾਜ , ਹਯਾ 2 [ਨਾਂਪੁ] ਸਾਥ, ਨੇੜਤਾ; [ਕਿਵਿ] ਨਾਲ਼, ਸਮੇਤ, ਕੋਲ਼ 3 [ਨਾਂਪੁ] ਪੱਥਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4323,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਗ

ਸੋ. ਫ਼ਾ ਸੰਗ੍ਯਾ—ਮੁਸੀਬਤ. ਮਾਤਮ. ਗਮ. ਸੰ. ਸ਼ੋਕ. “ਸੋਗ ਅਗਨਿ ਤਿਸੁ ਜਨ ਨ ਬਿਆਪੈ.” (ਧਨਾ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4325,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਗ

ਸੋਗ [ਨਾਂਪੁ] ਦੁੱਖ ਭਰਿਆ ਭਾਵ, ਦੁੱਖ ਭਰਿਆ ਵਾਤਾਵਰਨ , ਮਾਤਮ , ਗ਼ਮ, ਉਦਾਸੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4372,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੋਗ

ਸੋਗ (ਨਾਂ,ਪੁ) ਕਿਸੇ ਦੁਖਦਾਈ ਘਟਨਾਂ ਕਾਰਨ ਪੈਦਾ ਹੋਈ ਮਾਨਸਿਕ ਅਵਸਥਾ; ਮਾਤਮ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4376,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ