ਲਾਗ–ਇਨ/ਨਵਾਂ ਖਾਤਾ |
+
-
 
ਸੂਦੀ

ਸੂਦੀ (ਸੰ.। ਸੰਸਕ੍ਰਿਤ ਸ਼ੂਦ੍ਰ ਨੀਚ) ਸ਼ੂਦ੍ਰਣੀ। ਯਥਾ-‘ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ’ ਪਹਿਲੇ ਬ੍ਰਿਤਿ ਸ਼ੂਦ੍ਰਣੀ ਤੇ ਅਧਮ ਚੰਡਾਲੀ ਹੋਈ ਸੀ , ਹੁਣ (ਗੁਰੂ ਕ੍ਰਿਪਾ ਨਾਲ) ਬ੍ਰਾਹਮਣੀ ਤੋਂ ਬੀ ਸ੍ਰੇਸ਼ਟ ਹੋ ਗਈ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1469,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸੰਦੀ

ੰਦੀ. ਸੰਦਾ ਦਾ ਇਸਤ੍ਰੀ ਲਿੰਗ. ਦੀ. ਕੀ. “ਮਾਣਸ ਸੰਦੀ ਆਸ.” (ਮਾਝ ਬਾਰਹਮਾਹਾ) ੨ सन्दी. ਸੰਗ੍ਯਾ—ਮੰਜਾ. ਖਾਟ. ਚਾਰਪਾਈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1480,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਦੀ

ਸੁਦੀ. ਦੇਖੋ, ਸੁਦਿ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1480,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੁਦੀ

ਸੁਦੀ [ਨਾਂਇ] ਚਾਨਣੇ ਪੱਖ ਦੀ ਤਿੱਥ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1493,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਦੀ

ਸੂਦੀ. ਸੰਗ੍ਯਾ—ਸੰ. ਸੂਦ੍ਰੀ. ਸ਼ੂਦ੍ਰਾ. ਸ਼ੂਦ੍ਰਾਣੀ. “ਸੂਦੀ ਤੇ ਸ੍ਰੇਸਟਾਈ ਰੇ.” (ਆਸਾ ਮ: ੫) ਦੇਖੋ, ਅਧਮ ਚੰਡਾਲੀ। ੨ ਵਿ—ਵਿਆਜੂ. ਜਿਵੇਂ—ਸੂਦੀ ਰੁਪਯਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1494,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਸੂਦੀ

ਸੂਦੀ [ਵਿਸ਼ੇ] ਵਿਆਜ ਉੱਤੇ ਦਿੱਤਾ ਜਾਂ ਲਿਆ ਹੋਇਆ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1534,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸਦੀ

ਦੀ. ਫ਼ਾ ੉ਦੀ. ਸੰ. शताब्द. ਸੰਗ੍ਯਾ—ਸ਼ਤਅਬੑਦ. ਸੌ ਵਰ੍ਹੇ ਦਾ ਸਮਾ। ੨ ਸੈਂਕੜਾ. ਜਿਵੇਂ—ਦੋ ਫ਼ੀ ਸਦੀ ਅਤੇ ਵੀਹਵੀਂ ਸਦੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1534,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਦੀ

ਸਦੀ [ਨਾਂਇ] ਸ਼ਤਾਬਦੀ , ਸੌ ਵਰ੍ਹੇ, 100 ਸਾਲ ਦਾ ਸਮਾਂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1631,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸਦੀ

ਸਦੀ (ਨਾਂ,ਇ) ਸੌ ਸਾਲ ਦਾ ਸਮਾਂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1635,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ