ਸਨਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਨਦ ( ਨਾਂ , ਇ ) ਸਬੂਤ ਵਜੋਂ ਪੇਸ਼ ਕੀਤਾ ਜਾ ਸਕਣ ਵਾਲਾ ਲਿਖ਼ਤੀ ਦਸਤਾਵੇਜ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਨਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਨਦ [ ਨਾਂਇ ] ਪ੍ਰਮਾਣ , ਸਬੂਤ; ਦਸਤਾਵੇਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1626, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਨਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਦ . ਪੱਟਾ. ਵਸੀਕਾ । ੨ ਸਿਫ਼ਾਰਿਸ਼ਨਾਮਾ । ੩ ਪ੍ਰਮਾਣ ਪਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1541, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.