ਸਮਝ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਮਝ ( ਨਾਂ , ਇ ) ਤਜ਼ਰਬੇ ਜਾਂ ਵਿੱਦਿਅਕ ਗਿਆਨ ’ ਤੇ ਅਧਾਰਿਤ ਸੂਝ-ਬੂਝ; ਅਕਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3181, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਮਝ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਮਝ [ ਨਾਂਇ ] ਸੂਝ , ਬੁੱਧ , ਮੱਤ , ਅਕਲ , ਚੱਜ , ਸਿਆਣਪ , ਜਾਚ , ਢੰਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3173, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਮਝ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਝ . ਸੰਗ੍ਯਾ— ਸੰਬੋਧ. ਪੂਰਣ ਗ੍ਯਾਨ. ਸਮ੍ਯਕ ਗ੍ਯਾਨ. ਸਮ੍ਯਕ ਬੁੱਧਿ. “ ਸਮਝਪਰੀ ਬਿਖੈ ਰਸਿ ਰਚਿਓ.” ( ਜੈਤ ਮ : ੯ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2997, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਮਝ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਮਝ ( ਸੰ. । ਸੰਸਕ੍ਰਿਤ ਸਮ + ਉਹ੍ਯੰ ) ਪੰਜਾਬੀ ਸਮਝ ) ਵਿਚਾਰ , ਅਕਲ । ਯਥਾ-‘ ਸਮਝ ਨ ਪਰੀ ਬਿਖੈ ਰਸ ਰਚਿਓ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2859, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.