ਸਮਝਦਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਮਝਦਾਰ ( ਵਿ , ਪੁ ) ਬੁਰੇ ਭਲੇ ਦੀ ਪਛਾਣ ਕਰਨ ਦੀ ਸੂਝ ਰੱਖਣ ਵਾਲਾ ਬੁੱਧੀਮਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 452, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਮਝਦਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਮਝਦਾਰ [ ਵਿਸ਼ੇ ] ਸਿਆਣਾ , ਬੁੱਧੀਵਾਨ , ਹੁਸ਼ਿਆਰ , ਚੇਤਨ , ਸੁਚੇਤ , ਚੌਕਸ; ਤਮੀਜ਼ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.