ਲਾਗ–ਇਨ/ਨਵਾਂ ਖਾਤਾ |
+
-
 
ਸਮਝ

ਸਮਝ (ਸੰ.। ਸੰਸਕ੍ਰਿਤ ਸਮ+ਉਹ੍ਯੰ) ਪੰਜਾਬੀ ਸਮਝ) ਵਿਚਾਰ, ਅਕਲ। ਯਥਾ-‘ਸਮਝ ਨ ਪਰੀ ਬਿਖੈ ਰਸ ਰਚਿਓ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2195,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸਮੁਝੈ

ਮੁਝੈ. ਸਬੋਧ ਹੁੰਦਾ ਹੈ. ਸਮਝਦਾ ਹੈ. “ਸਾਧੁਸੰਗਤਿ ਮਿਲਿ ਸਹਜਿ ਸਮੁਝੈ.” (ਭਾਗੁ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2201,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਮਝ

ਮਝ. ਸੰਗ੍ਯਾ—ਸੰਬੋਧ. ਪੂਰਣ ਗ੍ਯਾਨ. ਸਮ੍ਯਕ ਗ੍ਯਾਨ. ਸਮ੍ਯਕ ਬੁੱਧਿ. “ਸਮਝ ਨ ਪਰੀ ਬਿਖੈ ਰਸਿ ਰਚਿਓ.” (ਜੈਤ ਮ: ੯)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2264,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਮਝ

ਸਮਝ [ਨਾਂਇ] ਸੂਝ , ਬੁੱਧ, ਮੱਤ , ਅਕਲ , ਚੱਜ, ਸਿਆਣਪ, ਜਾਚ, ਢੰਗ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2352,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਸਮਝ

ਸਮਝ (ਨਾਂ,ਇ) ਤਜ਼ਰਬੇ ਜਾਂ ਵਿੱਦਿਅਕ ਗਿਆਨ ’ਤੇ ਅਧਾਰਿਤ ਸੂਝ-ਬੂਝ; ਅਕਲ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2356,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ