ਸਮਾਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਮਾਜ [ ਨਾਂਪੁ ] ਇੱਕੋ ਥਾਂ ਰਹਿਣ ਵਾਲ਼ੇ ਜਾਂ ਇੱਕੋ ਤਰ੍ਹਾਂ ਦਾ ਵਿਹਾਰ ਕਰਨ ਵਾਲ਼ੇ ਲੋਕ ਜੋ ਇੱਕ ਸਮੂਹ ਦੀ ਤਰ੍ਹਾਂ ਹੋਣ , ਭਾਈਚਾਰਾ , ਜਥੇਬੰਦੀ , ਸਭਾ , ਮੁਆਸ਼ਰਾ , ਸੁਸਾਇਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1802, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਮਾਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਜ . ਸੰ. ਸੰਗ੍ਯਾ— ਸਮੑ-ਅਜ. ਇਕੱਠ । ੨ ਸਭਾ । ੩ ਸਭਾ ਦਾ ਕਮਰਾ । ੪ ਹਾਥੀ. ਇਹ “ ਸਾਮਜ” ਦਾ ਰੂਪਾਂਤਰ ਹੈ. ਦੇਖੋ , ਸਾਮਜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.