ਲਾਗ–ਇਨ/ਨਵਾਂ ਖਾਤਾ |
+
-
 
ਸਮਹੂ

ਸਮਹੂ (ਗੁ.। ਸੰਸਕ੍ਰਿਤ ਸਮ। ਹੂ (ਹੀ) ਪੰਜਾਬੀ ਪ੍ਰਤੇ) ਬਰਾਬਰ ਹੀ, ਸਮਾਨ ਹੀ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1189,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸਮੂਹ

ਸਮੂਹ (ਗੁ. ਸੰਸਕ੍ਰਿਤ) ਸਮੁਦਾਇ, ਇਕੱਠ , ਸਾਰੇ। ਯਥਾ-‘ਸਗਲ ਸਮੂਹ ਲੈ ਉਧਰੇ ਨਾਨਕ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1189,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਸਮੁਹੇ

ਮੁ ਹੇ ਦੇਖੋ, ਸਮੁਹ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1194,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਮੁਹ

ਮੁਹ. ਵਿ—ਸੰਮੁਖ (ਸਨਮੁਖ). ਸਾਮ੍ਹਣੇ। ੨ ਮੁਖਤੀਕ. ਮੂੰਹ ਤਾਂਈਂ, “ਪਾਲਿ ਸਮੁਹਾ ਸਰਵਰ ਭਰਾ.” (ਸ. ਕਬੀਰ) ਕਿਨਾਰਿਆਂ ਤੀਕ ਸਰੋਵਰ ਭਰਿਆ ਹੋਇਆ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1198,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਮੌਹੈਂ

ਮੌਹੈਂ. ਕ੍ਰਿ—ਵਿ—ਸਾਮ੍ਹਣੇ. ਅੱਗੇ. ਸੰਮੁਖ. “ਸਰਬ ਦਾਨੋ ਸਮੌਹੈਂ ਸਿਧ ਯੇ.” (ਮਾਂਧਾਤਾ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1202,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਮੇਹ

ਮੇਹ. ਵਿ—ਵਰਖਾ ਸਹਿਤ। ੨ ਮੇਘ ਸਹਿਤ। ੩ ਸੰਗ੍ਯਾ—ਸਮਾਨ ਮੂੰਹ (ਮੁਖ). ਨੁਹਾਰ. ਮੁੜੰਗਾ. ਸ਼ਕਲ. “ਗਿਰਗਟ ਹੀ ਕੇ ਰੰਗ ਕਮਲ ਸਮੇਹ ਬਹੁ.” (ਭਾਗੁਕ) ਗੁਲਾਬੀ ਕਮਲਾਂ ਦੇ ਰੰਗ ਜੇਹਾ ਕਿਰਲੇ ਦਾ ਭੀ ਰੰਗ ਹੋਇਆ ਕਰਦਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1230,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਮੂਹ

ਮੂਹ. ਸੰ. ਸਮੑ-ਊਹ. ਸੰਗ੍ਯਾ—ਸਮੁਦਾਯ. ਗਰੋਹ। ੨ ਕ੍ਰਿ. ਵਿ—ਬਿਲਕੁਲ. ਪੂਰਣ ਰੀਤਿ ਨਾਲ. “ਮਾਈ ਰੀ, ਮਾਤੀ ਚਰਣ ਸਮੂਹ.” (ਸਾਰ ਮ: ੫) ਦੇਖੋ, ਸਬੂਹ ੨। ੩ ਉੱਤਮ ਕਲਪਨਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1256,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/1/2014 12:00:00 AM
ਹਵਾਲੇ/ਟਿੱਪਣੀਆਂ: noreference

ਸਮੂਹ

ਸਮੂਹ [ਨਾਂਪੁ] ਢਾਣੀ , ਸੰਸਥਾ , ਸ਼੍ਰੇਣੀ; ਆਪਸੀ ਸੰਬੰਧ ਰੱਖਣ ਵਾਲ਼ੀਆਂ ਜਾਂ ਇੱਕੋ ਹੀ ਵਰਗ ਦੀਆਂ ਵਸਤੂਆਂ ਜਾਂ ਵਿਅਕਤੀਆਂ ਦਾ ਇਕੱਠ , ਸਭ, ਸਾਰੇ; ਮੰਡਲੀ , ਟੋਲੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1371,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ