ਸਮੱਸਿਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਮੱਸਿਆ [ ਨਾਂਇ ] ਔਕੜ , ਮਸਲਾ , ਮੁਸ਼ਕਲ , ਅੜਾਉਣੀ , ਉਲਝਣ , ਗੁੰਝਲ , ਮਾਮਲਾ; ਮਿਲ਼ਾਉਣ ਦੀ ਕਿਰਿਆ , ਸੰਗਠਨ; ਕਿਸੇ ਸਲੋਕ ਜਾਂ ਛੰਦ ਆਦਿ ਦਾ ਅਖੀਰੀ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1860, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.